ਆਪ ਨੂੰ ਇਕ ਹੋਰ ਵੱਡਾ ਝਟਕਾ, ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਕਾਂਗਰਸ ‘ਚ ਸ਼ਾਮਿਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਨੂੰ ਲੋਕਸਭਾ ਚੋਣਾਂ ਤੋਂ ਪਹਿਲਾ ਕਾਫੀ ਵੱਡੇ-ਵੱਡੇ ਝਟਕੇ ਲੱਗ ਰਹੇ ਹਨ। ਇਸੇ ਦੇ ਚੱਲਦੇ ਹੀ ਆਪ ਨੂੰ ਇਕ ਹੋਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਨੂੰ ਲੋਕਸਭਾ ਚੋਣਾਂ ਤੋਂ ਪਹਿਲਾ ਕਾਫੀ ਵੱਡੇ-ਵੱਡੇ ਝਟਕੇ ਲੱਗ ਰਹੇ ਹਨ। ਇਸੇ ਦੇ ਚੱਲਦੇ ਹੀ ਆਪ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਦਸ ਦਈਏ ਕਿ ਆਪ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਕਾਂਗਰਸ ਪਾਰਟੀ ਚ ਸ਼ਾਮਿਲ ਹੋ ਗਏ ਹਨ।

 nazar singh manshahia

ਮਿਲੀ ਜਾਣਕਾਰੀ ਦੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ ਚ ਨਾਜ਼ਰ ਸਿੰਘ ਮਾਨਸ਼ਾਹੀਆ  ਦਾ ਸਵਾਗਤ ਕੀਤਾ ਗਿਆ ਹੈ। ਦੱਸਣਯੋਗ ਗੱਲ ਹੈ ਕਿ ਨਾਜਰ ਸਿੰਘ ਮਾਨਸ਼ਾਹੀਆ ਆਪ ਚ ਖਹਿਰਾ ਧੜੇ ਦੇ ਵਿਧਾਇਕ ਸੀ।

Leave a Reply

Your email address will not be published. Required fields are marked *