ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਲੋਕਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਜਾਰੀ ਕੀਤੇ ਗਏ ਫਰਮਾਨ ਤੇ ਵੱਡਾ ਬਿਆਨ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਜੇਕਰ ਉਮੀਦਵਾਰ ਹਾਰੇ ਤਾਂ ਕੈਬਿਨੇਟ ਮੰਤਰੀ ਦੀ ਛੁੱਟੀ ਹੋਵੇਗੀ ਪਰ ਸੂਬੇ ਦੀ ਲੀਡਰਸ਼ਿਪ ਵੀ ਇਸਦੀ ਜਿੰਮ੍ਹੇਵਾਰ ਹੋਵੇਗੀ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕਿਸੇ ਹੋਰ ਨੂੰ ਵੀ ਮੌਕਾ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਰਾਹੁਲ ਗਾਂਧੀ ਦੇ ਫੈਸਲੇ ਦਾ ਸੁਆਗਤ ਕਰਦੇ ਹਨ।


