ਸ੍ਰੀ ਹਰਮਿੰਦਰ ਸਾਹਿਬ ਨਤਮਸਤਕ ਹੋਈ ਬਾਦਲ ਜੋੜੀ, ਬੀਬੀ ਜਗੀਰ ਕੌਰ ਵੀ ਰਹੇ ਮੌਜੂਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨਾਮਜ਼ਦਗੀ ਕਾਗਜ ਦਾਖਲ ਕਰਨ ਤੋਂ ਪਹਿਲਾਂ ਅੱਜ ਸ੍ਰੀ ਹਰਿਮੰਦਰ ਸਾਹਿਬ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨਾਮਜ਼ਦਗੀ ਕਾਗਜ ਦਾਖਲ ਕਰਨ ਤੋਂ ਪਹਿਲਾਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ | ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ |

ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਮੱਥਾ ਟੇਕ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤ, ਸ਼੍ਰੋਮਣੀ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਜਗੀਰ ਕੌਰ ਵੀ ਮੌਜੂਦ ਹਨ ।

Watch Video

Leave a Reply

Your email address will not be published. Required fields are marked *