ਮੋਰਿੰਡਾ ‘ਚ ਨਿੱਜੀ ਹਸਪਤਾਲ ‘ਚ ਇਕ ਔਰਤ ਦੀ ਮੌਤ, ਭੜਕੀ ਭੀੜ ਨੇ ਕੀਤੀ ਭੰਨਤੋੜ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਰਿੰਡਾ ‘ਚ ਨਿੱਜੀ ਹਸਪਤਾਲ ‘ਚ ਇਕ ਔਰਤ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।   ਮਿਲੀ ਜਾਣਕਾਰੀ ਦੇ ਅਨੁਸਾਰ ਹਸਪਤਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਰਿੰਡਾ ‘ਚ ਨਿੱਜੀ ਹਸਪਤਾਲ ‘ਚ ਇਕ ਔਰਤ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

lady die  lady die

ਮਿਲੀ ਜਾਣਕਾਰੀ ਦੇ ਅਨੁਸਾਰ ਹਸਪਤਾਲ ਚ ਔਰਤ ਨੂੰ ਇਲਾਜ ਲਈ ਦਾਖਿਲ ਕੀਤਾ ਗਿਆ ਸੀ ਪਰ ਅਚਾਨਕ ਉਸਦੀ ਮੌਤ ਹੋ ਗਈ ਜਿਸ ਕਾਰਨ ਪਰਿਵਾਰ ਦੇ ਲੋਕਾਂ ਨੇ ਡਾਕਟਰ ਤੇ ਅਣਗਹਿਲੀ ਦੇ ਦੋਸ਼ ਲਗਾਏ ਹਨ।

lady die

ਨਾਲ ਹੀ ਭੜਕੀ ਭੀੜ ਨੇ ਹਸਪਤਾਲ ਦੀ ਭੰਨਤੋੜ ਵੀ ਕੀਤੀ। ਇਸ ਦੌਰਾਨ ਪੁਲਿਸ ਤੇ ਲੋਕਾਂ ਦੇ ਵਿਚਾਲੇ ਹੱਥੋਪਾਈ ਵੀ ਹੋਈ। ਫਿਲਹਾਲ ਇਸ ਮਾਮਲੇ ਦੇ ਕਾਰਨ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *