ਰੈਫਰੈਂਡਮ 2020 ਦੇ ਮੁੱਦੇ ‘ਤੇ ਕੈਪਟਨ ਨੇ ਕੈਨੇਡਾ ਨੂੰ ਦਿੱਤੀ ਚਿਤਾਵਨੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਸ ਫਾਰ ਜਸਟਿਸ ਤੇ ਇਕ ਵਾਰ ਫਿਰ ਤੋਂ ਨਿਸ਼ਾਨਾ ਸਾਧਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਸ ਫਾਰ ਜਸਟਿਸ ਤੇ ਇਕ ਵਾਰ ਫਿਰ ਤੋਂ ਨਿਸ਼ਾਨਾ ਸਾਧਿਆ ਹੈ।

Captain Amarinder singh

ਕੈਪਟਨ ਅਮਰਿੰਦਰ ਸਿੰਘ ਨੇ ਵਾਂਟੇਡ ਅੱਤਵਾਦੀ ਹਰਦੀਪ ਸਿੰਘ ਨਿੱਜਰ ਨੂੰ ਸਿੱਖਸ ਫਾਰ ਜਸਟਿਸ ‘ਚ ਸ਼ਾਮਿਲ ਕੀਤੇ ਜਾਣ ਤੇ ਜਸਟਿਨ ਟਰੂਡੋ ਨੂੰ ਇਸ ਸੰਬੰਧੀ ਚਿਤਾਵਨੀ ਦਿੱਤੀ ਹੈ।

SFJ

ਉਹਨਾਂ ਨੇ ਇਸ ਤਰ੍ਹਾਂ ਦੀਆਂ ਤਾਕਤਾਂ ਤੇ ਰੋਕ ਲਗਾਉਣ ਦੀ ਮੰਗ ਕੀਤੀ। ਨਾਲ ਹੀ ਭਾਰਤ ਸਰਕਾਰ ਨੂੰ ਕੈਨੇਡਾ ਤੇ ਵਿਸ਼ਵ ਪੱਧਰ ਤੇ ਦਬਾਅ ਬਣਾਉਣ ਦੀ ਵੀ ਗੱਲ ਆਖੀ। ਦੱਸਣਯੋਗ ਗੱਲ ਹੈ ਕਿ ਸਿੱਖਸ ਫਾਰ ਜਸਟਿਸ ਨੇ ਵਾਂਟੇਡ ਅੱਤਵਾਦੀ ਹਰਦੀਪ ਸਿੰਘ ਨਿੱਜਰ ਨੂੰ ਸ਼ਾਮਿਲ ਕੀਤਾ ਹੈ।

Leave a Reply

Your email address will not be published. Required fields are marked *