ਅੰਮ੍ਰਿਤਸਰ ‘ਚ ਕਾਂਗਰਸ ਦੀ ਮੀਟਿੰਗ ਦੌਰਾਨ ਨੌਜਵਾਨਾਂ ਨੇ ਚਲਾਈਆਂ ਗੋਲੀਆਂ, ਇਕ ਜ਼ਖਮੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ‘ਚ ਲਗਾਤਾਰ  ਬਦਮਾਸ਼ਾਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਇਸੇ ਤਰ੍ਹਾਂ ਦਾ  ਦੇ ਸੁਲਤਾਨ ਵਿੰਜ ਇਲਾਕੇ ਚ ਕੁਝ ਨੌਜਵਾਨਾਂ ਵੱਲੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ‘ਚ ਲਗਾਤਾਰ  ਬਦਮਾਸ਼ਾਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਇਸੇ ਤਰ੍ਹਾਂ ਦਾ  ਦੇ ਸੁਲਤਾਨ ਵਿੰਜ ਇਲਾਕੇ ਚ ਕੁਝ ਨੌਜਵਾਨਾਂ ਵੱਲੋਂ ਸਰੇਆਮ ਗੋਲੀਆਂ ਚਲਾਈਆ ਗਈਆ। ਮਿਲੀ ਜਾਣਕਾਰੀ ਦੇ ਅਨੁਸਾਰ ਕਾਂਗਰਸ ਦੀ ਮੀਟਿੰਗ ਦੌਰਾਨ ਗੋਲੀਆਂ ਚਲਾਈਆਂ ਗਈਆ।

firing

ਜਿਸ ਕਾਰਨ ਇਸ ਗੋਲੀਬਾਰੀ ਦੇ ਕਾਰਨ ਇਕ ਵਿਅਕਤੀ ਗੰਭੀਰ ਜਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਆਪਸੀ ਰੰਜਿਸ਼ ਦੇ ਕਾਰਨ ਨੌਜਵਾਨ ਵੱਲੋਂ ਕੁੱਟਮਾਰ ਕੀਤੀ ਗਈ। ਇਸ ਤੋਂ ਬਾਅਦ ਵਿਅਕਤੀ ਨੂੰ ਹੱਥਿਆਰਾਂ ਨਾਲ ਗੰਭੀਰ ਜਖਮੀ ਕੀਤਾ ਗਿਆ। ਫਿਲਹਾਲ ਵਿਅਕਤੀ ਨੇ ਭੱਜ ਕੇ ਆਪਣੀ ਜਾਨ ਬਚਾਈ। ਉੱਥੇ ਹੀ ਮੀਟਿੰਗ ਚ ਲੋਕਸਭਾ ਚੋਣਾਂ ਦੇ ਪ੍ਰਚਾਰ ਕਰਕੇ ਰੱਖੀ ਗਈ ਸੀ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *