ਆਮਦਨ ਤੇ ਜਾਇਦਾਦ ਦੀ ਗਲਤ ਜਾਣਕਾਰੀ ਦੇਣ ਕਾਰਨ ਭਗਵੰਤ ਮਾਨ ਖਿਲਾਫ ਨੋਟਿਸ ਜਾਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਆਮ ਆਮਦੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਦੀਆਂ ਲੋਕਸਭਾ ਚੋਣਾਂ ਤੋਂ ਪਹਿਲਾ ਪਰੇਸ਼ਾਨੀ ਥੰਮਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਇਸੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਆਮ ਆਮਦੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਦੀਆਂ ਲੋਕਸਭਾ ਚੋਣਾਂ ਤੋਂ ਪਹਿਲਾ ਪਰੇਸ਼ਾਨੀ ਥੰਮਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਇਸੇ ਤਰ੍ਹਾ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਚ ਉਹਨਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

bhagwant mann

ਮਿਲੀ ਜਾਣਕਾਰੀ ਦੇ ਅਨੁਸਾਰ ਭਗਵੰਤ ਦੇ ਜਾਇਦਾਦ ਮਾਮਲੇ ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਗਿਆ ਹੈ। ਚੋਣ ਕਮਿਸ਼ਨ ਨੇ ਭਗਵੰਤ ਮਾਨ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆਂ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸੰਬੰਧੀ ਸ਼ਿਕਾਇਤ ਵਕੀਲ ਕਮਲਾਨੰਦ ਨੇ ਕੀਤੀ ਸੀ। ਨਾਲ ਹੀ ਇਹ ਮਾਮਲਾ ਆਮਦਨ ਤੇ ਜਾਇਦਾਦ ਦੀ ਗਲਤ ਜਾਣਕਾਰੀ ਦਾ ਦੱਸਿਆ ਜਾ ਰਿਹਾ ਹੈ।

Leave a Reply

Your email address will not be published. Required fields are marked *