ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉੁਮੀਦਵਾਰ ਬੀਜੀ ਜਗੀਰ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਅੱਜ ਜੰਡਿਆਲਾ ਗੁਰੂ ਵਿਚ ਰੋਡ ਸ਼ੋ ਕੱਡਿਆ ਗਿਆ ।
ਜਿਸ ਵਿਚ ਮਾਝੇ ਦੇ ਜਰਨੈਲ ਮਜੀਠੀਆ ਵੀ ਵਿਸ਼ੇਸ਼ ਤੋਰ ਤੇ ਸ਼ਾਮਿਲ ਹੋਏ । ਜੰਡਿਆਲਾ ਗੁਰੂ ਵਾਸੀਆਂ ਨੇ ਫੁੱਲਾਂ ਨਾਲ , ਹਾਰਾਂ ਨਾਲ , ਅਤੇ ਲੱਡੂ ਵੰਡ ਕੇ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ । ਲੋਕਾ ਵਿਚ ਇਸ ਰੋਡ ਸ਼ੋਅ ਪ੍ਰਤੀ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ ਤੇ ਅਕਾਲੀ ਦਲ ਬਾਦਲ ਜਿੰਦਾਬਾਦ ਦਾ ਨਾਅਰੇ ਲੱਗੇ ਲੋਕਾਂ ਵਿਚ ਭਾਰੀ ਉਤਸ਼ਾਹ ਸੀ ।
Watch Video
