ਅਮਰੀਕਾ ‘ਚ ਸਿੱਖ ਪਰਿਵਾਰ ਦੇ ਚਾਰ ਲੋਕਾਂ ਦੀ ਗੋਲੀਆਂ ਮਾਰ ਕੀਤੀ ਹੱਤਿਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਮਰੀਕਾ ਚ ਰਹਿ ਰਹੇ ਇਕ ਪਰਿਵਾਰ ਦੇ ਚਾਰ ਲੋਕਾਂ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋ ਪਤਾ ਚੱਲਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਮਰੀਕਾ ਚ ਰਹਿ ਰਹੇ ਇਕ ਪਰਿਵਾਰ ਦੇ ਚਾਰ ਲੋਕਾਂ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Firing

ਸੂਤਰਾਂ ਤੋ ਪਤਾ ਚੱਲਿਆ ਹੈ ਕਿ ਜਿਹਨਾਂ ਚਾਰ ਲੋਕਾਂ ਦਾ ਕਤਲ ਕੀਤਾ ਹੈ ਉਹ ਸਿੱਖ ਪਰਿਵਾਰ ਦੇ ਦੱਸੇ ਜਾ ਰਹੇ ਹਨ। ਨਾਲ ਹੀ ਇਹ ਘਟਨਾ ਓਹੀਓ ਦੀ ਹੈ।  ਇਹਨਾਂ ਦੇ ਘਰ ਦੀ ਰਿਹਾਇਸ਼ ਚ ਗੋਲੀਬਾਰੀ ਹੋਈ ਸੀ ਜਿਸ ਕਾਰਨ ਮੌਕੇ ਤੇ ਹੀ ਚਾਰ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਮ੍ਰਿਤਕਾਂ ਵਿੱਚ ਇਕ ਪੁਰਸ਼ ਤੇ 3 ਔਰਤਾਂ ਦੱਸੇ ਜਾ ਰਹੇ ਹਨ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *