ਜਲੰਧਰ ‘ਚ ਟਰੱਕ ਨੂੰ ਲੱਗੀ ਭਿਆਨਕ ਅੱਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਪਠਾਨਕੋਟ ਰੋਡ ਤੇ ਟਰੱਕ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅਚਾਨਕ ਹੀ ਟਰੱਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਪਠਾਨਕੋਟ ਰੋਡ ਤੇ ਟਰੱਕ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅਚਾਨਕ ਹੀ ਟਰੱਕ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਟਰੱਕ ਸੜ੍ਹ ਕੇ ਸੁਆਹ ਹੋ ਗਿਆ।

Fire in truck  Fire in truck

ਪਰ ਗਨੀਮਤ ਇਹ ਰਹੀ ਕਿ ਇਸ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Fire in truck

ਉੱਥੇ ਹੀ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਕਾਫੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਨਾਲ ਹੀ ਪੁਲਿਸ ਵੱਲੋਂ ਮਾਮਲੇ  ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *