AAP ਨੂੰ ਇਕ ਹੋਰ ਵੱਡਾ ਝਟਕਾ, ਨਰਿੰਦਰ ਸੰਧਾ ਅਕਾਲੀ ਦਲ ‘ਚ ਸ਼ਾਮਿਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਦਸ ਦਈਏ ਕਿ ਫਿਰੋਜ਼ਪੁਰ ਚ ਵਿਧਾਨਸਭਾ ਉਮੀਦਵਾਰ ਨਰਿੰਦਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ।

 narinder sandha

ਦਸ ਦਈਏ ਕਿ ਫਿਰੋਜ਼ਪੁਰ ਚ ਵਿਧਾਨਸਭਾ ਉਮੀਦਵਾਰ ਨਰਿੰਦਰ ਸੰਧਾ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਜਿਸ ਕਾਰਨ ਉਹ ਆਪ ਨੂੰ ਵੱਡਾ ਝਟਕਾ ਲੱਗਾ ਹੈ। ਉੱਥੇ ਹੀ ਦੱਸਿਆ ਜਾ ਰਿਹਾ ਹੈ ਨਰਿੰਦਰ ਸੰਧਾ ਸੁਖਬੀਰ ਬਾਦਲ ਦੇ ਹੱਕ ਚ ਚੋਣ ਪ੍ਰਚਾਰ ਕਰਨਗੇ।

Leave a Reply

Your email address will not be published. Required fields are marked *