ਸਾਬਕਾ ਕਪਤਾਨ MS ਧੋਨੀ ਦੇ ਘਰ ਚੋਰਾਂ ਨੇ ਕੀਤਾ ਆਪਣਾ ਹੱਥ ਸਾਫ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੌਨੀ ਦੇ ਘਰ ਚੋਰਾਂ ਵੱਲੋਂ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੌਨੀ ਦੇ ਘਰ ਚੋਰਾਂ ਵੱਲੋਂ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਚੋਰਾਂ ਨੇ ਕੋਠੀ ਚੋਂ ਐਲਸੀਡੀ ਤੇ ਆਪਣਾ ਹੱਥ ਸਾਫ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਧੌਨੀ ਦੀ ਕੋਠੀ ਨੂੰ ਇਕ ਕੰਪਨੀ ਨੇ ਕਿਰਾਏ ਤੇ ਲਿਆ ਹੋਇਆ ਹੈ।

Home

ਇਸ ਕੋਠੀ ਦੀ ਮੁਰਮੰਤ ਦਾ ਕੰਮ ਚੱਲ ਰਿਹਾ ਸੀ ਜਿਸ ਕਾਰਨ ਇਕ ਕਮਰੇ ਵਿੱਚ ਘਰੇਲੂ ਸਾਮਾਨ ਰੱਖਿਆ ਹੋਇਆ ਸੀ ਜਿਸਦੀ ਦੇਖਰੇਖ ਵਿਕਰਮ ਸਿੰਘ ਕਰ ਰਹੇ ਸੀ।

MS_Dhoni

ਫਿਲਹਾਲ ਕੇਅਰ ਟੇਕਰ ਦੇ ਬਿਆਨਾਂ ਦੇ ਆਧਾਰ ਤੇ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਪੁਲਿਸ ਨੇ ਸ਼ੱਕ ਦੇ ਆਧਾਰ ਕੁਝ ਵਿਅਕਤੀਆਂ ਨੂੰ ਹਿਰਾਸਤ ਚ ਵੀ ਲੈ ਲਿਆ ਹੈ।

Leave a Reply

Your email address will not be published. Required fields are marked *