ਪੌਂਗ ਡੈਮ ਤੇ ਵੱਜੀ ਸੰਕਟ ਦੀ ਘੰਟੀ, ਕਦੇ ਵੀ ਛੱਡਿਆ ਜਾ ਸਕਦਾ ਹੈ ਪਾਣੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਦੀ ਪੌਂਗ ਡੈਮ ਦਾ ਪਾਣੀ ਛੱਡਣ ਦੀ ਤਿਆਰੀ ਕੀਤੀ ਜਾ ਰਹੀ ਹੈ ਇਸ ਸੰਬੰਧੀ ਡਿਪਟੀ ਕਮਿਸ਼ਨਰ ਵੱਲੋਂ ਇਕ ਪੱਤਰ ਵੀ ਜਾਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਦੀ ਪੌਂਗ ਡੈਮ ਦਾ ਪਾਣੀ ਛੱਡਣ ਦੀ ਤਿਆਰੀ ਕੀਤੀ ਜਾ ਰਹੀ ਹੈ ਇਸ ਸੰਬੰਧੀ ਡਿਪਟੀ ਕਮਿਸ਼ਨਰ ਵੱਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਇਸ ਪੱਤਰ ਰਾਹੀ ਅਲਰਟ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਪੌਂਗ ਡੈਮ ਝੀਲ ਦਾ ਪਾਣੀ ਕਾਫੀ ਵਧ ਗਿਆ ਹੈ ਜਿਸ ਕਾਰਨ ਡੈਮ ਚੋਂ ਪਾਣੀ ਨੂੰ ਕਿਸੇ ਵੀ ਵੇਲੇ ਛੱਡਿਆ ਜਾ ਸਕਦਾ ਹੈ।

Alert

ਇਹਨਾਂ ਹੀ ਨਹੀਂ ਉਹਨਾਂ ਨੇ ਅਲਰਟ ਜਾਰੀ ਕਰਦੇ ਹੋਏ ਇਹ ਵੀ ਕਿਹਾ ਕਿ ਪਾਣੀ ਛੱਡਣ ਦੇ ਕਾਰਨ ਗੁਰਦਾਸਪੁਰ ਚ ਪੈਂਦੇ ਬਿਆਸ ਦਰਿਆ ਚ ਹੜ੍ਹ ਵਰਗੀ ਸਥਿਤੀ ਵੀ ਬਣ ਸਕਦੀ ਹੈ। ਜਿਸ ਕਾਰਨ ਕਿਸੇ ਵੀ ਤਰ੍ਹਾਂ ਕੋਈ ਵੀ ਛੋਟੀ ਜਿਹੀ ਲਾਪਰਵਾਹੀ ਵੱਡੀ ਮੁਸਿਬਤ ਖੜੀ ਕਰ ਸਕਦਾ ਹੈ। ਜਿਸ ਕਾਰਨ ਸਮੇਂ ਤੋਂ ਪਹਿਲਾ ਸਭ ਸੰਭਾਲ ਲੈਣ ਦੀ ਗੱਲ ਆਖੀ ਹੈ।

Leave a Reply

Your email address will not be published. Required fields are marked *