ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਏਕਤਾ ਪਾਰਟੀ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਜਾਰੀ ਕਰ ਦਿੱਤਾ ਗਿਆ ਹੈ।
ਦਸ ਦਈਏ ਕਿ ਚੋਣ ਕਮਿਸ਼ਨ ਨੇ ਸੁਖਪਾਲ ਖਹਿਰਾ ਨੂੰ ਚਾਬੀ ਚੋਣ ਨਿਸ਼ਾਨ ਦਿੱਤਾ ਹੈ। ਦੱਸਣਯੋਗ ਗੱਲ ਹੈ ਕਿ ਸੁਖਪਾਲ ਖਹਿਰਾ ਬਠਿੰਡਾ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਹਨ।

