ਬਠਿੰਡਾ ‘ਚ ਚੋਣ ਨਿਸ਼ਾਨ ਨੂੰ ਲੈਕੇ ਉਮੀਦਵਾਰਾਂ ਦਾ ਵਿਰੋਧ ਪ੍ਰਦਰਸ਼ਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਲੋਕਸਭਾ ਖੇਤਰ ਤੋਂ ਚੋਣ ਲੜ ਰਹੇ ਕੁੱਝ ਉਮੀਦਵਾਰਾਂ ਦੁਆਰਾ ਚੋਣ ਨਿਸ਼ਾਨ ਨੂੰ ਲੈ ਕੇ ਵਿਰੋਧ ਜਤਾਇਆ ਗਿਆ।  ਵਿਰੋਧ ਪ੍ਰਦਰਸ਼ਨ ਕਰ ਰਹੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਲੋਕਸਭਾ ਖੇਤਰ ਤੋਂ ਚੋਣ ਲੜ ਰਹੇ ਕੁੱਝ ਉਮੀਦਵਾਰਾਂ ਦੁਆਰਾ ਚੋਣ ਨਿਸ਼ਾਨ ਨੂੰ ਲੈ ਕੇ ਵਿਰੋਧ ਜਤਾਇਆ ਗਿਆ।

protest  ਵਿਰੋਧ ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਪ੍ਰਬੰਧਕੀ ਅਧਿਕਾਰੀਆਂ ਦੇ ਵੱਡੀਆਂ ਪਾਰਟੀਆਂ ਨੂੰ ਪਹਿਲਾ ਚੋਣ ਨਿਸ਼ਾਨ ਦੇ ਦਿੱਤਾ ਗਿਆ

protest

ਪਰ ਛੋਟੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਉਹਨਾਂ ਦੇ ਦੁਆਰਾ ਭਰਵਾਏ ਗਏ ਫਾਰਮ ‘ਚ ਦਰਜ ਚੋਣ ਨਿਸ਼ਾਨ ਚੋਂ ਕੋਈ ਵੀ ਚੋਣ ਨਿਸ਼ਾਨ ਜਾਰੀ ਨਹੀਂ ਕੀਤਾ ਗਿਆ ਹੈ। ਜਿਸ ਤੇ ਉਹਨਾਂ ਦਾ ਕਹਿਣਾ ਹੈ ਕਿ ਜੇਕਰ ਉਹਨਾਂ ਦਾ ਚੋਣ ਨਿਸ਼ਾਨ ਨਹੀਂ ਬਦਲਿਆ ਗਿਆ ਤਾਂ ਉਹ ਹਾਈਕੋਰਟ ਦਾ ਦਰਵਾਜਾ ਖਟਖਟਾਉਣਗੇ।

Leave a Reply

Your email address will not be published. Required fields are marked *