ਪੰਜਾਬ ਭਰ ‘ਚ ਆਂਗਨਵਾੜੀ ਵਰਕਰਾਂ ਦਾ ਪ੍ਰਦਰਸ਼ਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੱਜ ਪੰਜਾਬ ਦੇ ਕਈ ਸ਼ਹਿਰਾਂ ਚ ਆਂਗਨਵਾੜੀ ਵਰਰਕਾਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ | ਇਨ੍ਹਾ ਆਂਗਨਵਾੜੀ ਵਰਕਰਾਂ ਨੇ ਸਰਕਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੱਜ ਪੰਜਾਬ ਦੇ ਕਈ ਸ਼ਹਿਰਾਂ ਚ ਆਂਗਨਵਾੜੀ ਵਰਰਕਾਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ | ਇਨ੍ਹਾ ਆਂਗਨਵਾੜੀ ਵਰਕਰਾਂ ਨੇ ਸਰਕਾਰ ਵਲੋਂ ਇਨ੍ਹਾ ਵਰਕਰਾਂ ਦੇ ਮਾਨ ਭੱਤੇ ਚ ਕੀਤੀ ਕਟੌਤੀ ਦੇ ਵਿਰੋਧ ਚ ਰੋਸ ਪ੍ਰਦਰਸ਼ਨ ਕੀਤਾ ਗਿਆ |

ਤੇ ਇਨ੍ਹਾ ਵਰਕਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ | ਤੇ ਨਾਲ ਹੀ ਲੋਕਾਸਭਾ ਚੋਣਾ ਚ ਕਾਂਗਰਸ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ |

Watch Video 

Leave a Reply

Your email address will not be published. Required fields are marked *