ਸਰਕਾਰ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਲਾਂਘੇ ਦਾ ਕੰਮ ਰੁਕਵਾਇਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ‘ਚ ਕਿਸਾਨਾਂ ਨੇ ਸਰਕਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਰਤਾਰਪੁਰ ਲਾਂਘੇ ਦਾ ਕੰਮ ਰੁਕਵਾ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪ੍ਰਦਰਸ਼ਨ ਕਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ‘ਚ ਕਿਸਾਨਾਂ ਨੇ ਸਰਕਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਰਤਾਰਪੁਰ ਲਾਂਘੇ ਦਾ ਕੰਮ ਰੁਕਵਾ ਦਿੱਤਾ ਹੈ।

Protest

ਮਿਲੀ ਜਾਣਕਾਰੀ ਦੇ ਅਨੁਸਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਮੁਆਵਜ਼ੇ ਚੋਂ ਟੀਡੀਐੱਸ ਕੱਟੇ ਜਾਣ ਦੇ ਕਾਰਨ ਉਹਨਾਂ ਨੇ ਕਰਤਾਰਪੁਰ ਲਾਂਘੇ ਦੇ ਕੰਮ ਨੂੰ ਰੁਕਵਾ ਦਿੱਤਾ ਹੈ।

Protest

ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਉਹਨਾਂ ਦੇ ਮੁਆਵਜ਼ੇ ਚੋਂ ਟੀਡੀਐੱਸ ਨਾ ਕੱਟਿਆ ਜਾਵੇ। ਨਾਲ ਹੀ ਕਿਸਾਨਾਂ ਨੇ ਸਰਕਾਰ ਦੇ ਖਿਲਾਫ ਪ੍ਰਸਾਸ਼ਨ ਦੇ ਖਿਲਾਫ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।

 

Leave a Reply

Your email address will not be published. Required fields are marked *