ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਵਿਧਾਨਸਭਾ ਹਲਕਾ ਗੜ੍ਹਸ਼ੰਕਰ ਦੇ ਬੀਤ ਇਲਾਕੇ ਦੇ ਵੱਖ ਵੱਖ ਪਿੰਡਾਂ ਦੇ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ |
ਪ੍ਰੇਮ ਸਿੰਘ ਚੰਦੂਮਾਜਰਾ ਨੇ ਜਿੱਥੇ ਕਾਂਗਰਸ ਸਰਕਾਰ ਤੇ ਤਿੱਖੇ ਸ਼ਬਦੀ ਹਮਲੇ ਕੀਤੇ | ਉਥੇ ਉਨ੍ਹਾਂ ਕਿਹਾ ਕਿ ਨਵਾਂਸ਼ਹਿਰ, ਗੜ੍ਹਸ਼ੰਕਰ ਤੋਂ ਅਨੰਦਪੁਰ ਸਹਿਬ ਨੂੰ ਜਾਉਣ ਵਾਲੀ ਸੜਕ 2.6 ਸਾਲ ਪਹਿਲੇ ਹੀ ਪਾਸ ਕਰਵਾ ਦਿੱਤੀ ਸੀ |
ਅਤੇ ਅਕਾਲੀ ਭਾਜਪਾ ਸਰਕਾਰ ਦੇ ਟਾਈਮ ਫਿਜਬਿਲਿਟੀ ਰਿਪੋਰਟ ਵੀ ਭੇਜ ਦਿੱਤੀ ਸੀ | ਪਰ ਸਰਕਾਰ ਬਦਲਣ ਕਾਰਨ ਕਾਂਗਰਸ ਸਰਕਾਰ ਨੇ ਡੀ. ਪੀ.ਆਰ. ਰਿਪੋਰਟ ਨਹੀਂ ਭੇਜ ਸਕੀ | ਜਿਸ ਕਰਕੇ ਸੜਕ ਬਣਾਉਣ ਵਿੱਚ ਦੇਰੀ ਹੋ ਰਹੀ ਹੈ |
Watch Video
