ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਦੇ ਅੰਨਤਨਾਗ ‘ਚ ਅੱਤਵਾਦੀਆਂ ਨੇ ਬੀਜੇਪੀ ਨੇਤਾ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਅੰਨਤਨਾਗ ਜਿਲ੍ਹੇ ਦੇ ਬੀਜੇਪੀ ਉਪ ਪ੍ਰਧਾਨ ਗੁਲ ਮੁਹੰਮਦ ਮੀਰ ਦੇ ਘਰ ਪਹੁੰਚੇ ਕੇ ਉਸਤੇ ਗੋਲੀ ਨਾਲ ਹਮਲਾ ਕਰ ਦਿੱਤਾ।
ਜਿਸ ਕਾਰਨ ਉਹਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਇਸ ਮਾਮਲੇ ਤੋਂ ਬਾਅਦ ਇਲਾਕੇ ਚ ਸੁਰੱਖਇਆਂ ਦੇ ਪੁਖਤਾ ਇੰਤਾਜਮ ਕੀਤੇ ਗਏ ਹਨ। ਨਾਲ ਹੀ ਹਮਲਾਵਾਰਾਂ ਦੀ ਭਾਲ ਕੀਤੀ ਜਾ ਰਹੀ ਹੈ।


