ਕਾਂਗਰਸ ਦਾ ਪੱਲਾ ਫੜ੍ਹ ਕੁਝ ਇਸ ਤਰ੍ਹਾਂ ਦਾ ਮਹਿਸੂਸ ਕਰ ਰਹੇ ਨੇ MLA ਅਮਰਜੀਤ ਸੰਦੋਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਕਾਂਗਰਸ ਪਾਰਟੀ ਚ ਸ਼ਾਮਲ ਹੋ ਗਏ ਹਨ। ਕਾਂਗਰਸ ਚ ਸ਼ਾਮਲ ਹੋਏ ਅਮਰਜੀਤ ਸਿੰਘ ਸੰਦੋਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਕਾਂਗਰਸ ਪਾਰਟੀ ਚ ਸ਼ਾਮਲ ਹੋ ਗਏ ਹਨ। ਕਾਂਗਰਸ ਚ ਸ਼ਾਮਲ ਹੋਏ ਅਮਰਜੀਤ ਸਿੰਘ ਸੰਦੋਆ ਨੇ ਆਪਣੀ ਪਹਿਲੀ ਪਹਿਲੀ ਪ੍ਰਤੀਕਿਰਿਆ ਵੀ ਜਾਹਿਰ ਕਰ ਦਿੱਤੀ ਹੈ।

 Amarjit Singh Sandhya

ਉਹਨਾਂ ਨੇ ਕਿਹਾ ਕਿ ਉਹ ਆਪਣੇ ਹਲਕੇ ਦਾ ਵਿਕਾਸ ਕਰਵਾਉਣ ਲਈ ਕਾਂਗਰਸ ਪਾਰਟੀ ਚ ਸ਼ਾਮਲ ਹੋਏ ਹਨ।

 Amarjit Singh Sandhya

ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਉਹਨਾਂ ਨੂੰ ਆਮ ਆਦਮੀ ਪਾਰਟੀ ਦੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਗਿਲ ਸ਼ਿਕਵਾ ਨਹੀਂ ਹੈ। ਦੱਸਣਯੋਗ ਗੱਲ਼ ਹੈ ਕਿ ਲੋਕਸਭਾ ਚੋਣਾ ਤੋਂ ਪਹਿਲਾ ਆਮ ਆਦਮੀ ਪਾਰਟੀ ਤਿੱਲਾ ਤਿੱਲਾ ਕਰਕੇ ਬਿਖਰ ਰਹੀ ਹੈ।

Leave a Reply

Your email address will not be published. Required fields are marked *