ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ‘ਚ ਗ੍ਰਨੇਡ ਨਾਲ ਹਮਲਾ ਕੀਤਾ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਵਾਮਾ ਦੇ ਪੋਲਿੰਗ ਬੂਧ ਤੇ ਹਮਲਾ ਕੀਤਾ ਗਿਆ ਹੈ।
ਫਿਲਹਾਲ ਇਸ ਹਮਲੇ ਦੇ ਕਾਰਨ ਕਿਸੇ ਦੇ ਵੀ ਜਖਮੀ ਹੋਣ ਦੀ ਕੋਈ ਖਬਰ ਸਾਹਮਣੇ ਨਹੀਂ ਹੋਈ ਹੈ। ਖੈਰ ਇਸ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਹੈ।

