10 ਮਈ ਨੂੰ ਪੀਐੱਮ ਨਰਿੰਦਰ ਮੋਦੀ ਦੀ ਪੰਜਾਬ ਫੇਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੋਕਸਭਾ ਚੋਣਾਂ ਨੂੰ ਲੈਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬੀ ਫੇਰ ਤੇ ਆਉਣ ਵਾਲੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਪੀਐੱਮ ਨਰਿੰਦਰ ਮੋਦੀ 10…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੋਕਸਭਾ ਚੋਣਾਂ ਨੂੰ ਲੈਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬੀ ਫੇਰ ਤੇ ਆਉਣ ਵਾਲੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਪੀਐੱਮ ਨਰਿੰਦਰ ਮੋਦੀ 10 ਮਈ ਨੂੰ ਹੁਸ਼ਿਆਰਪੁਰ ਚ ਅਤੇ 13 ਮਈ ਨੂੰ ਬਠਿੰਡਾ ਚ ਰੈਲੀ ਕਰਨਗੇ।

PM Narendra Modi

ਇਸ ਦੌਰਾਨ ਪੀਐੱਮ ਨਰਿੰਦਰ ਮੋਦੀ ਉਮੀਦਵਾਰਾ ਦੇ ਹੱਕ ਪ੍ਰਚਾਰ ਕਰਨਗੇ। ਦਸ ਦਈਏ ਕਿ ਇਹ ਜਾਣਕਾਰੀ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਇਹ ਜਾਣਕਾਰੀ ਦਿੱਤੀ ਹੈ।

Leave a Reply

Your email address will not be published. Required fields are marked *