ਜਲੰਧਰ ‘ਚ ਬਰਾਤ ਚ ਚੱਲੇ ਪਟਾਕਿਆਂ ਨੇ ਲਾਈ ਬਿਜਲੀ ਦੇ ਗੋਦਾਮ ਨੂੰ ਭਿਆਨਕ ਅੱਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ‘ਚ ਬਿਜਲੀ ਦੇ ਗੋਦਾਮ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫਗਵਾੜਾ ਗੇਟ ਤੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ‘ਚ ਬਿਜਲੀ ਦੇ ਗੋਦਾਮ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫਗਵਾੜਾ ਗੇਟ ਤੋਂ ਇਕ ਬਾਰਾਤ ਗੁਲਸ਼ਨ ਪੈਲੇਸ ਵੱਲ ਨੂੰ ਜਾ ਰਹੀ ਸੀ ਇਸ ਦੌਰਾਨ ਪਟਾਕੇ ਵੀ ਚਲਾਏ ਜਾ ਰਹੇ ਸੀ ਕਿ ਅਚਾਨਕ ਹੀ ਇਕ ਪਟਾਕੇ ਦੀ ਚਿੰਗਾਰੀ ਬਿਜਲੀ ਦੇ ਗੋਦਾਮ ਨੂੰ ਜਾ ਲੱਗੀ

Fire

ਜਿਸ ਕਾਰਨ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਗੋਦਾਮ ‘ਚ ਪਲਾਸਟਿਕ ਦੀਆਂ ਤਾਰਾਂ ਹੋਣ ਦੇ ਕਾਰਨ ਅੱਗ ਕਾਫੀ ਫੈਲ ਗਈ ਸੀ। ਉੱਥੇ ਹੀ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਅੱਗ ਤੇ ਕਾਫੀ ਮਸ਼ਕਤ ਤੋਂ ਬਾਅਦ ਕਾਬੂ ਪਾਇਆ। ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *