ਨਸ਼ੇ ਲਈ ਕਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਾਂਸ਼ਹਿਰ ਦੇ ਪਿੰਡ ਖਾਨਖਾਨਾ ਚੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪੁੱਤ ਨੇ ਆਪਣੀ ਮਾਂ ਦਾ ਬੇਰਹਿਮੀ ਦੇ ਨਾਲ ਕਤਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਾਂਸ਼ਹਿਰ ਦੇ ਪਿੰਡ ਖਾਨਖਾਨਾ ਚੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪੁੱਤ ਨੇ ਆਪਣੀ ਮਾਂ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ।

Mother ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਆਪਣੀ ਮਾਂ ਕੋਲੋਂ ਪੈਸੇ ਦੀ ਮੰਗ ਕਰ ਰਿਹਾ ਸੀ ਪਰ ਮਾਂ ਨੇ ਉਸਨੂੰ ਪੈਸੇ ਨਾ ਦਿੱਤੇ ਜਿਸ ਕਾਰਨ ਉਸਨੇ ਆਪਣੀ ਮਾਂ ਦਾ ਬੇਹਰਿਮੀ ਦੇ ਨਾਲ ਕਤਲ ਕਰ ਦਿੱਤਾ। ਜਿਸ ਕਾਰਨ ਉਸਨੇ ਆਪਣੀ ਮਾਂ ਦਾ ਤੇਜਧਾਰ ਹਥਿਆਰ ਨਾਲ ਕਤਲ ਕਰ ਦਿੱਤਾ।

Mother

ਜਿਸ ਕਾਰਨ ਮੌਕੇ ਤੇ ਹੀ ਨੌਜਵਾਨ ਦੇੀ ਮਾਂ ਦੀ ਦਰਦਨਾਕ ਮੌਤ ਹੋ ਗਈ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਘਰ ਵੀ ਕਾਫੀ ਘੱਟ ਰਹਿੰਦਾ ਸੀ। ਤੇ ਆਪਣੀ ਮਾਂ ਨੂੰ ਨਸ਼ੇ ਦੇ ਕਾਰਨ ਕਾਫੀ ਪਰੇਸ਼ਾਨ ਕਰਦਾ ਸੀ। ਨੌਜਵਾਨ ਕਾਫੀ ਸਮੇਂ ਤੋ ਨਸ਼ੇ ਦਾ ਆਦੀ ਸੀ ਜਿਸ ਕਾਰਨ ਉਸਨੇ ਨਸ਼ੇ ਦੀ ਪੁਰਤੀ ਦੇ ਲਈ ਇਸ ਤਰ੍ਹਾਂ ਦੀ ਘਿਣੋਨੀ ਵਾਰਦਾਤ ਨੂੰ ਅੰਜਾਮ ਦਿੱਤਾ।

Leave a Reply

Your email address will not be published. Required fields are marked *