ਹਰਸਿਮਰਤ ਕੌਰ ਬਾਦਲ ਦੀ ਪ੍ਰਿਅੰਕਾ ਗਾਂਧੀ ਨੂੰ ਖੁੱਲ੍ਹੀ ਚੁਣੌਤੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਨੇ ਪ੍ਰਿਅੰਕਾ ਗਾਂਧੀ ਨੂੰ ਖੁੱਲੀ ਚੁਣੌਤੀ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਹਰਸਿਮਰਤ ਕੌਰ ਬਾਦਲ ਨੇ ਟਵੀਟ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਨੇ ਪ੍ਰਿਅੰਕਾ ਗਾਂਧੀ ਨੂੰ ਖੁੱਲੀ ਚੁਣੌਤੀ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕਿਹਾ ਕਿ ਆਪਣੇ ਮੁੱਖ ਮੰਤਰੀ ਕੋਲੋਂ ਕਿਸਾਨ ਕਰਜ ਮੁਆਫੀ ਉੱਤੇ ਬਹਿਸ ਕਰਵਾਉ। ਨਾਲ ਹੀ ਉਹਨਾਂ ਨੇ ਰੁਜ਼ਗਾਰ ਬੇਰੁਜ਼ਗਾਰੀ ਭੱਤ ਤੇ ਸਿੱਖ ਕਤਲੇਆਮ ਤੇ ਵੀ ਲੜਨ ਦੀ ਗੱਲ ਆਖੀ।

Harsimrat kaur badal

ਇਸ ਤੋ ਇਲਾਵਾ ਹਰਸਿਮਰਤ ਕੌਰ ਬਾਦਲ ਨੇ ਇਹ ਵੀ ਕਿਹਾ ਕਿ ਦੋਹਰੇ ਮਾਪਦੰਡ ਨਹੀਂ ਚੱਲਣਗੇ। ਦਸ ਦਈਏ ਕਿ ਪ੍ਰਿਅੰਕਾ ਗਾਂਧੀ ਨੇ ਨੋਟਬੰਦੀ ਤੇ ਜੀਐੱਸਟੀ ਨੂੰ ਲੈ ਕੇ ਚੁਣੌਤੀ ਦਿੱਤੀ ਸੀ। ਪ੍ਰਿਅੰਕਾ ਨੇ ਕਿਹਾ ਸੀ ਕਿ ਆਖਰੀ ਦੋ ਪੜਾਅ ਨੋਟਬੰਦੀ ਜੀਐੱਸਟੀ ਤੇ ਪੀਐੱਮ ਨੂੰ ਲੜਣ ਦੀ ਗੱਲ ਕਹੀ ਸੀ।

Leave a Reply

Your email address will not be published. Required fields are marked *