ਅਬੋਹਰ ‘ਚ ਆਪਣੀ ਹੀ ਟਰੈਕਟਰ ਥੱਲੇ ਆ ਮਰਿਆ ਨੌਜਵਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਬੋਹਰ ਦੇ ਹਨੂਮਾਨਗੜ੍ਹ ਰੋਡ ਦੇ ਇਕ ਦਰਦਨਾਕ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਬੋਹਰ ਦੇ ਹਨੂਮਾਨਗੜ੍ਹ ਰੋਡ ਦੇ ਇਕ ਦਰਦਨਾਕ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਇਕ ਨੌਜਵਾਨ ਦੀ ਮੌਤ ਹੋ ਗਈ।

Accident

ਮਿਲੀ ਜਾਣਕਾਰੀ ਰਾਕੇਸ਼ ਨਾਂ ਦਾ ਨੌਜਵਾਨ ਆਪਣੀ ਟਰੈਕਟਰ-ਟਰਾਲੀ ਤੇ ਕਣਕ ਨੂੰ ਲੈਕੇ ਜਾ ਰਿਹਾ ਸੀ ਕਿ ਅਚਾਨਕ ਹੀ ਉਸਨੂੰ ਚੱਕਰ ਆ ਗਿਆ ਤੇ ਉਹ ਥੱਲੇ ਡਿੱਗ ਗਿਆ ਜਿਸ ਕਾਰਨ ਟਰੈਕਟਰ-ਟਰਾਲੀ ਦਾ ਟਾਇਰ ਉਸਦੇ ਉਪਰੋਂ ਲੰਘ ਗਿਆ

Dead

ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਉੱਥੇ ਹੀ ਇਸ ਮਾਮਲੇ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਦੇ ਘਰ ਗਮ ਦਾ ਮਾਹੌਲ ਬਣ ਗਿਆ ਹੈ। ਨੌਜਵਾਨ ਆਪਣੇ ਪਿੱਛੇ ਦੋ ਬੱਚਿਆ ਨੂੰ ਛੱਡ ਕੇ ਚੱਲਾ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *