ਮਹਿਲਾ ਨੇ ਨਵਜੋਤ ਸਿੰਘ ਸਿੱਧੂ ਤੇ ਚੱਪਲ ਸੁੱਟ ਕਰਾਇਆ ਚੁੱਪ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਜਿਵੇਂ-ਜਿਵੇਂ ਗਰਮੀ ਵਧਦੀ ਜਾ ਰਹੀ ਹੈ ਉਵੇ ਹੀ ਸਿਆਸਤ ਵੀ ਭੱਖਦੀ ਹੋਈ ਨਜਰ ਆ ਰਹੀ ਹੈ। ਜਿਸ ਕਾਰਨ ਉਮੀਦਵਾਰਾਂ ਵੱਲੋ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਜਿਵੇਂ-ਜਿਵੇਂ ਗਰਮੀ ਵਧਦੀ ਜਾ ਰਹੀ ਹੈ ਉਵੇ ਹੀ ਸਿਆਸਤ ਵੀ ਭੱਖਦੀ ਹੋਈ ਨਜਰ ਆ ਰਹੀ ਹੈ। ਜਿਸ ਕਾਰਨ ਉਮੀਦਵਾਰਾਂ ਵੱਲੋ ਚੋਣ ਪ੍ਰਚਾਰ ਕਾਫੀ ਤੇਜ ਸ਼ੁਰੂ ਹੋ ਗਿਆ ਹੈ। ਨਾਲ ਹੀ ਉਮੀਦਵਾਰ ਵੋਟਾਂ ਲਈ ਲੋਕਾਂ ਦੇ ਰੁਬਰੁ ਵੀ ਹੋ ਰਹੇ ਹਨ।

navjot singh sidhu

ਪਰ ਚੋਣ ਪ੍ਰਚਾਰ ਦੌਰਾਨ ਉਮੀਦਵਾਰਾਂ ਨੂੰ ਲੋਕਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸਦਾ ਅਸਰ ਉਹਨਾਂ ਦੇ ਹੱਕ ਚ ਪੈਣ ਵਾਲਿਆਂ ਵੋਟਾਂ ਤੇ ਵੀ ਪੈ ਸਕਦਾ ਹੈ।

woman

ਇਸੇ ਤਰ੍ਹਾਂ ਹੀ ਨਵਾਂ ਮਾਮਲਾ ਸਾਹਮਣੇ ਆਇਆ ਹੈ। ਦਸ ਦਈਏ ਕਿ ਵਿਵਾਦਾਂ ‘ਚ ਘਿਰੇ ਰਹਿਣ ਵਾਲੇ ਪੰਜਾਬ ਦੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਇਕ ਔਰਤ ਨੇ ਚੱਪਲ ਸੁੱਟ ਦਿੱਤੀ। ਇਸ ਮਾਮਲੇ ਤੋਂ ਬਾਅਦ ਹੰਗਾਮਾ ਹੋ ਗਿਆ ਤੇ ਜਨਸਭਾ ਬੰਦ ਹੋ ਗਈ। ਇਸ ਤੋਂ ਇਲਾਵਾ ਦੱਸਿਆ ਇਹ ਵੀ ਕਿਹਾ ਜਾ ਰਿਹਾ ਹੈ ਕਿ ਕੁਝ ਲੋਕਾਂ ਨੇ ਕਾਂਗਰਸੀ ਵਰਕਰਾਂ ਦੇ ਸਾਹਮਣੇ ਮੋਦੀ ਦੇ ਨਾਂ ਦੇ ਨਾਅਰੇ ਵੀ ਲਗਾਏ।

Leave a Reply

Your email address will not be published. Required fields are marked *