ਹੁਸ਼ਿਆਰਪੁਰ ‘ਚ ਵਾਪਰਿਆ ਭਿਆਨਕ ਹਾਦਸਾ, ਹਾਦਸੇ ’ਚ 10 ਦੀ ਮੌਤ, 15 ਜ਼ਖਮੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸਿਆਰਪੁਰ ‘ਚ ਬਲੈਰੋ ਗੱਡੀ ਤੇ ਰਿਕਸ਼ੇ ‘ਚ ਜ਼ਬਰਦਸਤ ਟੱਕਰ ਹੋ ਗਈ | ਹਾਦਸੇ ਚ 10 ਲੋਕਾਂ ਦੀ ਮੌਤ ਅਤੇ 15 ਦੇ ਕਰੀਬ ਲੋਕ ਜ਼ਖਮੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸਿਆਰਪੁਰ ‘ਚ ਬਲੈਰੋ ਗੱਡੀ ਤੇ ਰਿਕਸ਼ੇ ‘ਚ ਜ਼ਬਰਦਸਤ ਟੱਕਰ ਹੋ ਗਈ | ਹਾਦਸੇ ਚ 10 ਲੋਕਾਂ ਦੀ ਮੌਤ ਅਤੇ 15 ਦੇ ਕਰੀਬ ਲੋਕ ਜ਼ਖਮੀ ਹੋ ਗਏ |

ਮਰਨ ਵਾਲਿਆਂ ‘ਚ ਦੋ ਬੱਚੇ ਤੇ ਤਿੰਨ ਔਰਤਾਂ ਵੀ ਸ਼ਾਮਲ ਹਨ | ਦੱਸਿਆ ਜਾ ਰਿਹਾ ਹੈ ਕਿ ਪਿਕਅਪ ਸਵਾਰ ਦਸੂਹਾ ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਉਸਮਾਨ ਸ਼ਹੀਦ ਦੇ ਰਹਿਣ ਵਾਲੇ ਸਨ ਤੇ ਬਾਬਾ ਬਾਲਕ ਨਾਥ ਦੇ ਦਰਸ਼ਨਾਂ ਲਈ ਜਾ ਰਹੇ ਸਨ |

ਵਾਪਸ ਪਰਤਦੇ ਸਮੇਂ ਧੋਬੀਘਾਟ ਚੌਕ ਨੇੜੇ ਪੁਲਿਸ ਨਾਕੇ ਨੂੰ ਦੇਖ ਕੇ ਚਾਲਕ ਘਬਰਾ ਗਿਆ ਤੇ ਪਿਕਅਪ ਤੇ ਉਸ ਦਾ ਧਿਆਨ ਹਟ ਗਿਆ | ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਕ ਰਿਕਸ਼ਾ ਚਾਲਕ ਨੂੰ ਬਚਾਉਣ ਦੇ ਚੱਕਰ ਵਿਚ ਹਾਦਸਾ ਵਾਪਰਿਆ |

 Watch Video

Leave a Reply

Your email address will not be published. Required fields are marked *