ਬਾਲੀਵੁੱਡ ਅਦਾਕਾਰ ਸੁਸ਼ਮਿਤਾ ਸੇਨ ਸ਼੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਾਲੀਵੁੱਡ ਦੀ ਅਭਿਨੇਤਰੀ ਅਤੇ ਮਿਸ ਯੂਨੀਵਰਸ ਸੁਸ਼ਮਿਤਾ ਸੇਨ ਨੇ ਅੰਮ੍ਰਿਤਸਰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਹਨਾਂ ਦਾ ਬੁਆਏਫਰੈਂਡ ਵੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਾਲੀਵੁੱਡ ਦੀ ਅਭਿਨੇਤਰੀ ਅਤੇ ਮਿਸ ਯੂਨੀਵਰਸ ਸੁਸ਼ਮਿਤਾ ਸੇਨ ਨੇ ਅੰਮ੍ਰਿਤਸਰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

sushmita sen ਇਸ ਦੌਰਾਨ ਉਹਨਾਂ ਦਾ ਬੁਆਏਫਰੈਂਡ ਵੀ ਨਾਲ ਸੀ। ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਈ ਸੁਸ਼ਮਿਤਾ ਨੇ ਕਿਹਾ ਕਿ ਸ਼੍ਰੀ ਹਰਿਮੰਦਰ ਸਾਹਿਬ ਸ਼ਰਧਾ ਤੇ ਰੂਹਾਨੀਅਤ ਦਾ ਕੇਂਦਰ ਹੈ।

sushmita sen

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹਨਾਂ ਨੇ ਕਾਫੀ ਸਮੇਂ ਪਹਿਲਾਂ ਸ਼੍ਰੀ ਹਰਿਮੰਦਰ ਸਾਹਿਬ ਮਨੰਤ ਮੰਗੀ ਸੀ ਜਿਸਦੇ ਪੂਰਾ ਹੋਣ ਤੇ ਉਹ ਇੱਥੇ ਸ਼ੁਕਰਾਨਾ ਮੱਥਾ ਟੇਕਣ ਲਈ ਆਏ ਸਨ। ਇਸ ਤੋਂ ਇਲਾਵਾ ਸੁਸ਼ਮਿਤਾ ਸੇਨ ਨੇ ਆਪਣੇ ਫੈਂਨਸ ਨਾਲ ਫੋਟੋ ਵੀ ਖਿਚਾਵਾਈਆਂ।

Leave a Reply

Your email address will not be published. Required fields are marked *