ਸ਼੍ਰੀ ਆਨੰਦਪੁਰ ਸਾਹਿਬ ‘ਚ ਭਿਆਨਕ ਹਾਦਸੇ ਦੌਰਾਨ ਦੋ ਭੈਣਾਂ ਦੀ ਹੋਈ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਆਨੰਦਪੁਰ ਸਾਹਿਬ ਚ  ਭਿਆਨਕ ਹਾਦਸਾ ਹੋਇਆ ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਦੋ ਔਰਤਾਂ ਦੀ ਮੌਤ ਹੋ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਆਨੰਦਪੁਰ ਸਾਹਿਬ ਚ  ਭਿਆਨਕ ਹਾਦਸਾ ਹੋਇਆ ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਦੋ ਔਰਤਾਂ ਦੀ ਮੌਤ ਹੋ ਗਈ।

Accident Accident  ਦੋਵੇ ਔਰਤਾਂ ਸੱਕੀਆ ਭੈਣਾਂ ਸੀ ਤੇ 5 ਮਹੀਨੇ ਪਹਿਲਾ ਹੀ ਵਿਆਹ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਕਾਰਨ ਦੋ ਦੀ ਮੌਤ ਹੋ ਗਈ ਹੈ

Accident

ਜਦਕਿ ਇਸ ਹਾਦਸੇ ਦੇ ਕਾਰਨ ਬਾਕੀ ਲੋਕ ਗੰਭੀਰ ਜਖਮੀ ਹੋ ਗਏ ਹਨ। ਹਾਦਸੇ ਦੇ ਕਾਰਨ ਜਖਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਹੈ।

Accident

ਫਿਲਹਾਲ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *