ਜਾਖੜ ਪੰਜਾਬ ਦਾ ਅਗਲਾ CM, ਬੀਜੇਪੀ ਨੇ ਸਨੀ ਨੂੰ ਬਣਾਇਆ ਬਲੀ ਦਾ ਬੱਕਰਾਂ – ਕੈਪਟਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਚ ਰੈਲੀ ਕੀਤੀ। ਇਸ ਦੌਰਾਨ ਉਹਨਾਂ ਨੇ ਰੈਲੀ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਚ ਰੈਲੀ ਕੀਤੀ।

Captain and jakhar

ਇਸ ਦੌਰਾਨ ਉਹਨਾਂ ਨੇ ਰੈਲੀ ਨੂੰ ਸੰਬੰਧੋਨ ਕਰਦੇ ਹੋਏ ਕਿਹਾ ਕਿ ਸੁਨੀਲ ਜਾਖੜ ਨੂੰ ਪੰਜਾਬ ਦਾ ਅਗਲਾ ਸੀਐੱਮ ਆਖਿਆ। ਨਾਲ ਹੀ ਉਹਨਾਂ ਨੇ ਬੀਜੇਪੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸਨੀ ਦਿਓਲ ਤੇ ਨਿਸ਼ਾਨਾ ਸਾਧਿਆ। ਉਹਨਾਂ ਨੇ ਕਿਹਾ ਕਿ ਸਨੀ ਦਿਓਲ ਨੂੰ ਬੀਜੇਪੀ ਨੇ ਬਲੀ ਦਾ ਬੱਕਰਾਂ ਆਖਿਆ।

Leave a Reply

Your email address will not be published. Required fields are marked *