ਜੋਧਪੁਰ ‘ਚ ਇਮਾਰਤ ਦੀ ਛੱਤ ਡਿੱਗਣ ਕਾਰਨ ਗਰਭਵਤੀ ਮਹਿਲਾ ਸਮੇਤ ਤਿੰਨ ਦੀ ਮੌਤ, 1 ਜਖਮੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰਾਜਸਥਾਨ ਦੇ ਜੋਧਪੁਰ ‘ਚ ਪ੍ਰਿਥਵੀਪੁਰਾ ਇਲਾਕੇ ਵਿਚ ਦਰਦਨਾਕ ਹਾਦਸਾ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦ ਅਨੁਸਾਰ ਜੋਧਪੁਰ ਦੇ ਮਹਾਂਦਮੰਦਿਰ ਪੁਲਿਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰਾਜਸਥਾਨ ਦੇ ਜੋਧਪੁਰ ‘ਚ ਪ੍ਰਿਥਵੀਪੁਰਾ ਇਲਾਕੇ ਵਿਚ ਦਰਦਨਾਕ ਹਾਦਸਾ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦ ਅਨੁਸਾਰ ਜੋਧਪੁਰ ਦੇ ਮਹਾਂਦਮੰਦਿਰ ਪੁਲਿਸ ਸਟੇਸ਼ਨ ਦੇ ਰਸਾਲਾ ਰੋਡ ਤੇ ਨਿਰਮਾਣ ਅਧੀਨ ਇਕ ਇਮਾਰਤ ਦੀ ਛੱਤ ਡਿੱਗ ਗਈ ਜਿਸ ਕਾਰਨ ਇਸ ਹਾਦਸੇ ਚ ਤਿੰਨ ਵਿਅਕਤੀ ਸਮੇਤ ਗਰਭਵਤੀ ਮਹਿਲਾ ਦੀ ਮੌਤ ਹੋ ਗਈ।
building collapsed ਉੱਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਕਾਰਨ ਇਕ ਵਿਅਕਤੀ ਗੰਭੀਰ ਜਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਹਨ੍ਹੇਰੀ ਚੱਲਣ ਦੇ ਕਾਰਨ ਬਣ ਰਹੀ ਇਮਾਰਤ ਦੀ ਛੱਤ ਡਿੱਗ ਗਈ

building collapsed

ਜਿਸ ਕਾਰਨ ਤਿੰਨ ਲੋਕਾਂ ਦੀ ਛੱਟ ਹੇਠਾਂ ਆਉਣ ਦੇ ਕਾਰਨ ਮੌਤ ਹੋ ਗਈ। ਫਿਲਹਾਲ ਇਸ ਹਾਦਸੇ ਦੇ ਕਾਰਨ ਮੌਕੇ ਤੇ ਪੁਲਿਸ ਅਤੇ ਬਚਾਅ ਟੀਮ ਬਹੁੰਚ ਗਈ ਹੈ। ਰਾਹਤ ਬਚਾਅ ਟੀਮ ਨੇ ਕਾਫੀ ਮੁਸ਼ਕਤ ਤੋਂ ਬਾਅਦ ਮਲਬੇ ਚ ਦੱਬੇ ਲੋਕਾਂ ਨੂੰ ਕੱਢਿਆ। ਨਾਲ ਹੀ ਜਖਮੀਆਂ ਨੂੰ ਹਸਪਤਾਲ ਚ ਪਹੁੰਚਾਇਆ ਗਿਆ ਹੈ।

Leave a Reply

Your email address will not be published. Required fields are marked *