ਪੰਜਾਬ ‘ਚ ਮੌਸਮ ਨੇ ਬਦਲਿਆ ਮਿਜ਼ਾਜ, ਤਾਪਮਾਨ ‘ਚ ਆਈ ਗਿਰਾਵਟ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਲੋਕਾਂ ਨੂੰ ਕਾਫੀ ਦਿਨਾਂ ਤੋ ਗਰਮੀ ਦੇ ਕਾਰਨ ਘਰ ਤੋਂ ਬਾਹਰ ਨਿਕਲਣਾ ਕਾਫੀ ਮੁਸ਼ਿਕਲ ਹੋਇਆ ਪਇਆ ਸੀ। ਪਰ ਪਿਛਲੇ ਦੋ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਲੋਕਾਂ ਨੂੰ ਕਾਫੀ ਦਿਨਾਂ ਤੋ ਗਰਮੀ ਦੇ ਕਾਰਨ ਘਰ ਤੋਂ ਬਾਹਰ ਨਿਕਲਣਾ ਕਾਫੀ ਮੁਸ਼ਿਕਲ ਹੋਇਆ ਪਇਆ ਸੀ। ਪਰ ਪਿਛਲੇ ਦੋ ਦਿਨਾਂ ਤੋਂ ਮੌਸਮ ‘ਚ ਆਏ ਬਦਲਾਅ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਦਸ ਦਈਏ ਕਿ ਪੰਜਾਬ ਦੇ ਕਈ ਇਲਾਕਿਆਂ ਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ ਜਿਸ ਕਾਰਨ ਤਾਪਮਾਨ ਚ ਕਾਫੀ ਗਿਰਾਵਟ ਆਈ ਹੈ।

rain ਮੌਸਮ ਦੇ ਬਦਲਾਅ ਦੇ ਕਾਰਨ ਲੋਕਾਂ ਨੂੰ ਕਾਫੀ ਰਾਹਤ ਤਾ ਮਿਲੀ ਪਰ ਕਈ ਥਾਵਾਂ ਤੇ ਮੌਸਮ ਦੇ ਖਰਾਬ ਹੋਣ ਕਾਰਨ ਬੱਤੀ ਵੀ ਗੁੱਲ ਗਈ। ਨਾਲ ਹੀ ਕਿਸਾਨਾਂ ਨੂੰ ਵੀ ਇਸ ਖਰਾਬ ਮੌਮਸ ਦੇ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

rain in punjab

ਇਸ ਤੋਂ ਪਹਿਲਾ ਵੀ ਬਾਰਿਸ਼ ਦੇ ਕਾਰਨ ਕਿਸਾਨਾਂ ਨੂੰ ਪਹਿਲਾ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਿਉਂਕਿ ਕਿਸਾਨਾਂ ਦੀ ਕਣਕ ਦੀ ਫਸਲ ਮੰਡੀਆਂ ਚ ਪਈ ਸੀ ਜਿਸ ਕਾਰਨ ਉਸਦਾ ਖਰਾਬ ਹੋਣ ਦਾ ਡਰ ਸੀ। ਇਹੀ ਡਰ ਕਿਸਾਨਾਂ ‘ਚ ਇਕ ਵਾਰ ਫਿਰ ਤੋਂ ਵਧ ਗਿਆ ਹੈ।

Leave a Reply

Your email address will not be published. Required fields are marked *