ਅੰਮ੍ਰਿਤਸਰ ਬੱਸ ਅੱਡੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ ਕਾਰਨ ਬੱਸਾਂ ਦੀ ਆਵਾਜਾਈ ਬੰਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਬੱਸ ਅੱਡੇ ‘ਚ ਦੋ ਧੜਿਆਂ ਵਿਚਕਾਰ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਝੜਪ ਇਹਨੀ ਜਿਆਦਾ ਵੱਧ ਹਈ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਬੱਸ ਅੱਡੇ ‘ਚ ਦੋ ਧੜਿਆਂ ਵਿਚਕਾਰ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਝੜਪ ਇਹਨੀ ਜਿਆਦਾ ਵੱਧ ਹਈ ਕਿ ਦੋਹਾਂ ਧੜਿਆ ਵਿਚਾਲੇ ਗੋਲੀਆਂ ਵੀ ਚੱਲੀਆਂ। ਮਿਲੀ ਜਾਣਕਾਰੀ ਦੇ ਅਨੁਸਾਰ ਕਿਸੇ ਗੱਲ ਨੂੰ ਲੈਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ

Firing  ਜਿਸ ਕਾਰਨ ਬੱਸ ਅੱਡਾ ਯੂਨੀਅਨ ਵੱਲੋਂ ਬੱਸਾਂ ਦੀ ਆਵਾਜਾਈ ਨੂੰ ਬੰਦ ਕਰ ਦਿੱਤਾ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

Firing

ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਨੂੰ ਸੰਭਾਲਦੇ ਹੋਏ ਬੱਸ ਯੂਨੀਅਨ ਨੂੰ ਭਰੋਸਾ ਜਤਾਇਆ ਕਿ ਉਹਨਾਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਈ ਜਾਵੇਗੀ। ਜਿਸ ਤੋਂ ਬਾਅਦ ਬੱਸ ਅੱਡੇ ਨੂੰ ਫਿਰ ਤੋਂ ਸ਼ੁਰੂ ਕੀਤਾ ਗਿਆ। ਫਿਲਹਾਲ ਪੁਲਿਸ ਵੱਲੋਂ ਦੋਸ਼ਿਆਂ ਦੀ ਭਾਲ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *