ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਹਲਕਾ ਗੁਰਦਾਸਪੁਰ ਇੱਕ ਦਿਲਚਸਪ ਸੀਟ ਬਣੀ ਹੋਈ ਐ | ਜਿਸ ‘ਤੇ ਭਾਜਪਾ ਉਮੀਦਵਾਰ ਸੰਨੀ ਦਿਓਲ ਦਾ ਪ੍ਰਚਾਰ ਲਗਾਤਾਰ ਜਾਰੀ ਐ।ਵਿਧਾਨਸਭਾ ਹਲਕਾ ਡੇਰਾ ਬਾਬਾ ਨਾਨਕ ‘ਚ ਸੰਨੀ ਦਿਓਲ ਵਲੋਂ ਵੱਖੌ-ਵੱਖ ਪਿੰਡਾਂ ‘ਚ ਰੋਡ ਸ਼ੋਅ ਕੱਢਿਆ ਜਾ ਰਿਹਾ |
ਉਥੇ ਹੀ ਅਕਾਲੀ ਦਲ ਨੇਤਾ ਰਮਨਦੀਪ ਸਿੰਘ ਸੰਧੂ ਨੇ ਕਿਹਾ ਕਿ ਜਿਸ ਤਰ੍ਹਾਂ ਪਿੰਡ ਪਿੰਡ ‘ਚ ਲੋਕਾਂ ਦਾ ਸਹਿਯੋਗ ਮਿਲ ਰਿਹਾ ਉਸ ਮੁਤਾਬਿਕ ਅਕਾਲੀ-ਭਾਜਪਾ ਗੱਠਜੋੜ ਸ਼ਰਤੀਆ ਜਿਤੇਗਾ |
Watch Video
