ਭਾਰਤ ਨੇ 14 ਪਾਕਿਸਤਾਨੀ ਕੈਦੀਆਂ ਨੂੰ ਕੀਤਾ ਰਿਹਾਅ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵੱਲੋਂ 14 ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਰਿਹਾਅ ਕੀਤੇ ਗਏ ਕੈਦੀਆਂ ਚ ਮਛੁਆਰਿਆਂ ਸਮੇਤ ਇਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵੱਲੋਂ 14 ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਰਿਹਾਅ ਕੀਤੇ ਗਏ ਕੈਦੀਆਂ ਚ ਮਛੁਆਰਿਆਂ ਸਮੇਤ ਇਕ ਔਰਤ ਨੂੰ ਵੀ ਰਿਹਾਅ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਿਹਾਅ ਕੀਤੇ ਗਏ ਕੈਦੀ ਭਾਰਤ ਦੀਆਂ ਵੱਖ ਵੱਖ ਜੇਲ੍ਹਾਂ ਚ ਬੰਦ ਸੀ।

wagah border

ਇਹਨਾਂ ਨੂੰ ਅਟਾਰੀ ਵਾਘਾ ਬਾਰਡਰ ਦੇ ਜਰੀਏ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ ਹੈ। ਉੱਥੇ ਹੀ ਪਾਕਿਸਤਾਨ ਪਹੁੰਚੇ ਕੈਦੀਆਂ ਨੇ ਸਭ ਤੋਂ ਪਹਿਲਾ ਆਪਣੀ ਧਰਤੀ ਦਾ ਸਜਦਾ ਕਰਦੇ ਹੋਏ ਧਰਤੀ ਦਾ ਸ਼ੁਕਰਾਨਾ ਕੀਤਾ।

Leave a Reply

Your email address will not be published. Required fields are marked *