19 ਮਈ ਨੂੰ ਪੰਜਾਬ ‘ਚ ਵਪਾਰਕ ਅਦਾਰੇ ਰਹਿਣਗੇ ਬੰਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਵੱਲੋਂ 19 ਮਈ ਨੂੰ ਪੈਣ ਵਾਲਿਆਂ ਵੋਟਾਂ ਦੇ ਮੱਦੇਨਜਰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਸ ਦਈਏ ਕਿ 19…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਵੱਲੋਂ 19 ਮਈ ਨੂੰ ਪੈਣ ਵਾਲਿਆਂ ਵੋਟਾਂ ਦੇ ਮੱਦੇਨਜਰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਸ ਦਈਏ ਕਿ 19 ਮਈ ਨੂੰ ਲੋਕਸਭਾ ਚੋਣਾਂ ਦਾ ਆਖਿਰੀ ਗੇੜ ਹੈ। ਇਸ ਦੌਰਾਨ ਵੋਟਰਾਂ ਦੀ ਸਹੂਲਤ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ।

Holiday

ਉੱਥੇ ਹੀ ਇਸ ਤੇ ਪੰਜਾਬ ਸਰਕਾਰ ਦੇ ਬੁਲਾਰੇ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਅਧੀਨ ਹੀ ਇਸ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਸਤਵੇਂ ਗੇੜੇ 19 ਮਈ ਨੂੰ ਉਦਯੋਗਿਕ ਯੂਨਿਟਾਂ, ਵਪਾਰਕ ਦੁਕਾਨਾਂ ਤੇ ਅਦਾਰਿਆਂ ਚ ਕੰਮ ਕਰਨ ਰਹੇ ਵਰਕਰਾਂ ਨੂੰ ਤਨਖਾਹਾਂ ਸਮੇਤ ਛੁੱਟੀ ਹੋਵੇਗੀ।

Leave a Reply

Your email address will not be published. Required fields are marked *