ਫਰੀਦਕੋਟ ‘ਚ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰਾਂ ‘ਤੇ ਮਲੀ ਕਾਲਖ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ਚ ਲੋਕਾਂ ਵੱਲੋਂ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਅਤੇ ਫਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੇ ਪੋਸਟਰਾਂ ਤੇ ਕਾਲਖ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ਚ ਲੋਕਾਂ ਵੱਲੋਂ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਅਤੇ ਫਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੇ ਪੋਸਟਰਾਂ ਤੇ ਕਾਲਖ ਮਲੀ।

Captain Poster Captain Poster  ਇਸ ਤੋਂ ਇਲਾਵਾ ਲੋਕਾਂ ਨੇ ਕੈਪਟਨ ਤੇ ਗੁਟਕਾ ਸਾਹਿਬ ਦੀ ਝੂਠੀ ਸਹੂੰ ਚੁੱਕਣ ਦੇ ਇਲਜਾਮ ਵੀ ਲਾਏ।

Captain Poster

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਨੇ ਹਾਲੇ ਤੱਕ ਇਸ ਤੇ ਕੋਈ ਵੀ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

 

 

Leave a Reply

Your email address will not be published. Required fields are marked *