ਬੀ.ਜੇ.ਪੀ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਖ਼ਿਲਾਫ਼ ਕੀਤੀ ਸ਼ਿਕਾਇਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤੀ ਜਨਤਾ ਪਾਰਟੀ ਨੇ ਭਾਰਤੀ ਚੋਣ ਕਮਿਸ਼ਨ ਕੋਲ ਪੰਜਾਬ ਦੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਖਿਲਾਫ਼ ਚੋਣ ਜ਼ਾਬਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤੀ ਜਨਤਾ ਪਾਰਟੀ ਨੇ ਭਾਰਤੀ ਚੋਣ ਕਮਿਸ਼ਨ ਕੋਲ ਪੰਜਾਬ ਦੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਖਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਕੀਤੀ ਹੈ | ਸ਼ਿਕਾਇਤ ਵਿੱਚ ਉਨ੍ਹਾਂ ‘ਤੇ ਦੋਸ਼ ਲਗਾਇਆ ਗਿਆ ਕਿ ਉਨ੍ਹਾਂ ਨੇ ਜਾਬਤੇ ਦੀ ਉਲੰਘਣਾ ਕਰਦਿਆਂ ਸ਼ਰੇਆਮ ਵੋਟਰਾਂ ਨੂੰ ਧਮਕਾਇਆ ਅਤੇ ਗੁਮਰਾਹ ਕੀਤਾ ਹੈ |

Watch Video 

Leave a Reply

Your email address will not be published. Required fields are marked *