ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਮਰੀਕਾ ਦੀ ਸਰਕਾਰ ਦੇਸ਼ ਚ ਨਾਜਾਇਜ ਤੌਰ ਤੇ ਰਹਿ ਰਹੇ ਪਾਕਿਸਤਾਨੀਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਦੇਸ਼ ਚ ਨਾਜਾਇਜ਼ ਤਰੀਕੇ ਨਾਲ ਰਹਿ ਰਹੇ 70 ਪਾਕਿਸਤਾਨੀ ਲੋਕਾਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ।
ਸੂਤਰਾਂ ਤੋਂ ਪਤਾ ਚੱਲਿਆ ਹੈ ਕਿ 70 ਪਾਕਿਸਤਾਨੀ ਲੋਕਾਂ ਨੂੰ ਦੇ ਵਿਸ਼ੇਸ਼ ਚਾਰਟਡ ਜਹਾਜ਼ ਰਾਹੀ ਵਾਪਸ ਭੇਜਿਆ ਜਾਵੇਗਾ। ਵਿਦੇਸ਼ ਮਾਮਲਿਆਂ ਅਤੇ ਨੈਸ਼ਨਲ ਅਸੈਂਬਲੀ ਦੀ ਕਮੇਟੀ ਦਾ ਕਹਿਣਾ ਹੈ ਕਿ ਨਾਜਾਇਜ਼ ਤਰੀਕੇ ਨਾਲ ਰਹਿ ਪਾਕਿਸਤਾਨੀ ਲੋਕਾਂ ਨੇ ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ ਕੀਤੇ ਜਾਣ ਤੇ ਅਪਰਾਧਕ ਰੱਵਈਏ ਰੱਖਣ ਅਤੇ ਹੋਰ ਦੇਸ਼ਾਂ ਚੋਂ ਹਿਰਾਸਤ ਚ ਲਿਆ ਗਿਆ ਸੀ। ਜਿਸ ਤੋਂ ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਅਮਰਿਕਾ 70 ਤੋਂ ਵੀ ਜਿਆਦਾ ਨਾਜਾਇਜ਼ ਤਰੀਕੇ ਪਾਕਿਸਤਾਨੀਆਂ ਨੂੰ ਡਿਪੋਰਟ ਕਰਨ ਦਾ ਰਿਹਾ ਹੈ।

