ਸੰਨੀ ਦਿਓਲ ਨੂੰ ਇਕ ਵੱਡਾ ਝਟਕਾ, ਸੰਨੀ ਦੇ ਚੋਣ ਖਰਚੇ ’ਚ ਜੁੜੇ 1 ਲੱਖ 74 ਹਜ਼ਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਨੂੰ ਇਕ ਵੱਡਾ ਝਟਕਾ ਲੱਗਾ ਹੈ | ਫੈਨਸ ਕਲੱਬ ਮਾਮਲੇ ‘ਚ ਚੋਣ ਕਮਿਸ਼ਨ ਨੇ 1…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਨੂੰ ਇਕ ਵੱਡਾ ਝਟਕਾ ਲੱਗਾ ਹੈ | ਫੈਨਸ ਕਲੱਬ ਮਾਮਲੇ ‘ਚ ਚੋਣ ਕਮਿਸ਼ਨ ਨੇ 1 ਲੱਖ 74 ਹਜ਼ਾਰ ਰੁਪਏ ਦਾ ਖਰਚ ਸੰਨੀ ਦਿਓਲ ਦੇ ਚੋਣ ਖਰਚੇ ਵਿਚ ਜੋੜ ਦਿੱਤਾ ਹੈ | ਦਰਅਸਲ ਕਾਂਗਰਸ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਸੰਨੀ ਦਿਓਲ ਦੇ ਪ੍ਰਚਾਰ ਲਈ ਫੇਸਬੁਕ ‘ਤੇ ਫੈਨਸ ਕਲੱਬ ਨਾਂ ਦਾ ਪੇਜ ਚਲਾਇਆ ਜਾ ਰਿਹਾ ਹੈ |

 ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਜਾਂਚ ਕੀਤੀ ਅਤੇ ਇਹ ਸ਼ਿਕਾਇਤ ਸਹੀ ਪਾਈ ਗਈ | ਇਸ ਦਰਮਿਆਨ ਚੋਣ ਕਮਿਸ਼ਨ ਵਲੋਂ ਸੰਨੀ ਦਿਓਲ ਨੂੰ ਬਕਾਇਦਾ ਨੋਟਿਸ ਭੇਜ ਕੇ ਜਵਾਬ ਤਲਬੀ ਕੀਤੀ ਗਈ, ਸੰਨੀ ਦਿਓਲ ਵਲੋਂ ਸਮੇਂ ਸਿਰ ਚੋਣ ਕਮਿਸ਼ਨ ਨੂੰ ਜਵਾਬ ਨਾ ਦੇਣ ਦੇ ਚੱਲਦੇ ਚੋਣ ਕਮਿਸ਼ਨ ਵਲੋਂ ਇਹ ਕਾਰਵਾਈ ਕੀਤੀ ਗਈ ਹੈ |

Watch Video

Leave a Reply

Your email address will not be published. Required fields are marked *