ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਮੇਰੇ ਹਲਕੇ ‘ਚ ਕਾਂਗਰਸ ਦੇ ਉਮੀਦਵਾਰ ਦੀ ਹਾਰ ਦਾ ਮੈਂ ਜ਼ਿੰਮੇਵਾਰ – ਕੈਪਟਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਿ ਪਾਰਟੀ ਹਾਈਕਮਾਨ ਵੱਲੋਂ ਲੋਕ ਸਭਾ ਹਲਕਿਆਂ ਵਿੱਚ ਮੌਜੂਦ ਕੈਬਨਿਟ ਮੰਤਰੀਆਂ ਤੇ ਕਾਂਗਰਸੀ ਲੀਡਰਾਂ ਦੀ ਜਵਾਬਦੇਹੀ ਤੈਅ ਕਰਨ ਵਾਲਾ ਨਿਯਮ ਉਨ੍ਹਾਂ ‘ਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਿ ਪਾਰਟੀ ਹਾਈਕਮਾਨ ਵੱਲੋਂ ਲੋਕ ਸਭਾ ਹਲਕਿਆਂ ਵਿੱਚ ਮੌਜੂਦ ਕੈਬਨਿਟ ਮੰਤਰੀਆਂ ਤੇ ਕਾਂਗਰਸੀ ਲੀਡਰਾਂ ਦੀ ਜਵਾਬਦੇਹੀ ਤੈਅ ਕਰਨ ਵਾਲਾ ਨਿਯਮ ਉਨ੍ਹਾਂ ‘ਤੇ ਵੀ ਲਾਗੂ ਹੋਵੇਗਾ | ਕੈਪਟਨ ਨੇ ਕਿਹਾ ਕਿ ਜੇਕਰ ਆਮ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਸੂਬੇ ਵਿੱਚ ਸਫਾਇਆ ਹੁੰਦਾ ਹੈ ਤਾਂ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ |

Watch Video

Leave a Reply

Your email address will not be published. Required fields are marked *