ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, 2 ਅੱਤਵਾਦੀ ਢੇਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਸੂ ਕਸ਼ਮੀਰ ਚ ਸੁਰੱਖਿਆਂ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਣ ਦੀ ਜਾਣਕਾਰੀ ਹਾਸਿਲ ਹੋਈ। ਇਸ ਦੌਰਾਨ ਸੁਰੱਖਇਆਂ ਬਲਾਂ ਨੇ ਅੱਤਵਾਦੀਆਂ ਦਾ ਮੁੰਹਤੋੜ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਸੂ ਕਸ਼ਮੀਰ ਚ ਸੁਰੱਖਿਆਂ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਣ ਦੀ ਜਾਣਕਾਰੀ ਹਾਸਿਲ ਹੋਈ। ਇਸ ਦੌਰਾਨ ਸੁਰੱਖਇਆਂ ਬਲਾਂ ਨੇ ਅੱਤਵਾਦੀਆਂ ਦਾ ਮੁੰਹਤੋੜ ਜਵਾਬ ਦਿੱਤਾ।

Terrorist  ਇਸ ਮੁੱਠਭੇੜ ਦੌਰਾਨ ਸੁਰੱਖਿਆਂ ਬਲਾਂ ਨੇ ਦੋ ਅੱਤਵਾਦੀਆਂ ਨੰ ਢੇਰ ਕਰ ਦਿੱਤਾ। ਮਿਲੀ ਜਾਣਕਾਰੀ ਦੇ ਅਨੁਸਾਰ ਅੱਤਵਾਦੀ ਇਕ ਘਰ ‘ਚ ਲੁੱਕੇ ਹੋਏ ਸੀ।

Terrorist

ਇਹ ਘਟਨਾ ਪੁਲਵਾਮਾ ਅਵੰਤੀਪੋਰਾ ਦੇ ਪੰਜਗਾਮ ਪਿੰਡ ਦੀ ਹੈ। ਫਿਲਹਾਲ ਇਲਾਕੇ ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

 

Leave a Reply

Your email address will not be published. Required fields are marked *