ਜਲੰਧਰ ਦੇ ਪੋਲਿੰਗ ਬੂਥ ‘ਤੇ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਪਾਈ ਵੋਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀਆਂ 13 ਲੋਕਸਭਾ ਸੀਟਾਂ ਤੇ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਭਾਰੀ ਗਿਣਤੀ ਚ ਲੋਕ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀਆਂ 13 ਲੋਕਸਭਾ ਸੀਟਾਂ ਤੇ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਭਾਰੀ ਗਿਣਤੀ ਚ ਲੋਕ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ।

harbhajan singh  harbhajan singh

ਇਸੇ ਦੌਰਾਨ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ਦੇ ਪੋਲਿੰਗ ਬੂਥ ਆਪਣੀ ਵੋਟ ਪਾਈ। ਕ੍ਰਿਕਟਰ ਹਰਭਜਨ ਸਿੰਘ ਚ ਵੋਟਿੰਗ ਦੇ ਸਮੇਂ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

harbhajan singh

ਨਾਲ ਹੀ ਲੋਕ ਲੰਬੀਆਂ ਲੰਬੀਆਂ ਕਤਾਰਾਂ ਲਾ ਕੇ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਦੱਸਣਯੋਗ ਗੱਲ ਹੈ ਕਿ ਪੰਜਾਬ ਲੋਕਸਭਾ ਸੀਟਾਂ ਦੇ ਲਈ ਕਰੀਬ 278 ਉਮੀਦਵਾਰ ਚੋਣ ਮੈਦਾਨ ਚ ਉਤਰੇ ਹੋਏ ਹਨ।

 

 

 

Leave a Reply

Your email address will not be published. Required fields are marked *