ਸਾਬਕਾ ਮੰਤਰੀ ਅਤੇ ਅਕਾਲੀ ਲੀਡਰ ਸਿਕੰਦਰ ਸਿੰਘ ਮਲੂਕਾ ਤੇ ਹਮਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਾਬਕਾ ਮੰਤਰੀ ਤੇ ਅਕਾਲੀ ਲੀਡਰ ਸਿਕੰਦਰ ਸਿੰਘ ਮਲੂਕਾ ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬਿਜਲੀ ਮੰਤਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਾਬਕਾ ਮੰਤਰੀ ਤੇ ਅਕਾਲੀ ਲੀਡਰ ਸਿਕੰਦਰ ਸਿੰਘ ਮਲੂਕਾ ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬਿਜਲੀ ਮੰਤਰੀ ਗੁਰਪ੍ਰੀਤ ਕਾਂਗੜ ਦੇ ਪਿੰਡ ਤੇ ਸਿਕੰਦਰ ਸਿੰਘ ਮਲੂਕਾ ਦੇ ਹਮਲਾ ਹੋਇਆ ਹੈ। ਕਾਂਗਰਸ ਤੇ ਇਸ ਹਮਲੇ ਦੇ ਇਲਜਾਮ ਲੱਗ ਰਹੇ ਹਨ।

sikander singh maluka

ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਪੋਲਿੰਗ ਏਜਟਾਂ ਤੇ ਵੀ ਸਿਰ ਪਾੜੇ ਗਏ ਹਨ। ਇਹਨਾਂ ਹੀ ਨਹੀਂ ਕਾਂਗਰਸ ਤੇ ਪੋਲਿੰਗ ਬੂਥਾਂ ਤੇ ਕਬਜ਼ਾਂ ਕੀਤੇ ਜਾਣ ਦਾ ਵੀ ਆਰੋਪ ਲੱਗ ਰਿਹਾ ਹੈ।

 

Leave a Reply

Your email address will not be published. Required fields are marked *