ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਕੋਟ ਮੁਹੰਮਦ ਚ ਪੋਲਿੰਗ ਬੂਥ ਚ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਕਾਂਗਰਸੀਆਂ ਦੇ ਦੋ ਗੁੱਟ ਆਪਸ ਚ ਭਿੜ ਗਏ। ਇਸ ਦੌਰਾਨ 3 ਲੋਕ ਜ਼ਖਮੀ ਹੋ ਗਏ ਜੋ ਕਿ ਹਸਪਤਾਲ ਚ ਜ਼ੇਰੇ ਇਲਾਜ ਚ ਹਨ। ਫਿਲਹਾਲ ਇਸ ਮਾਮਲੇ ਚ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

