ਚੋਣਾਂ ਤੋਂ ਬਾਅਦ ਸਿੱਧੂ ਜੋੜੇ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਜੋੜੇ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਲੋਕਸਭਾ ਚੋਣਾਂ ਤੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਜੋੜੇ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਲੋਕਸਭਾ ਚੋਣਾਂ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਤੇ ਨਵਜੋਤ ਕੌਰ ਸਿੱਧੂ ਦੇ ਖਿਲਾਫ ਵੱਡੀ ਕਾਰਵਾਈ ਹੋ ਸਕਦੀ ਹੈ।

Captain and Sidhu  ਨਾਲ ਹੀ ਕੈਪਟਨ ਦਾ ਇਹ ਵੀ ਕਹਿਣਾ ਹੈ ਕਿ ਮੈਡਮ ਸਿੱਧੂ ਵੱਲੋਂ ਦਿੱਤੇ ਗਏ ਬਿਆਨ ਪਾਰਟੀ ਤੇ ਅਸਰ ਪਾਉਂਦਾ ਹੈ। ਦੱਸਣਯੋਗ ਗੱਲ ਹੈ ਕਿ ਨਵਜੋਤ ਕੌਰ ਸਿੱਧੂ ਨੇ ਕਿਹਾ ਸੀ ਕਿ ਆਸ਼ਾ ਕੁਮਾਰੀ ਦੇ ਕਾਰਨ ਹੀ ਉਹਨਾਂ ਦੀ ਟਿਕਟ ਕੱਟੀ ਗਈ ਹੈ।

sidhu couple

ਜਿਸ ਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹਨਾਂ ਦੀ ਪਤਨੀ ਵੱਲੋਂ ਦਿੱਤਾ ਗਿਆ ਬਿਆਨ ਸਹੀ ਹੈ।

Leave a Reply

Your email address will not be published. Required fields are marked *