ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਰਨਾਲਾ ਚ ਬੂਥ ਨੰਬਰ 78 ਤੇ ਮਸ਼ੀਨ ਖਰਾਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਰੀਬ ਇਕ ਘੰਟੇ ਤੋਂ ਬਾਅਦ ਫਿਰ ਤੋਂ ਵੋਟਿੰਗ ਸ਼ੁਰੂ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਮਸ਼ੀਨ ਦੇ ਖਰਾਬ ਹੋਣ ਦੇ ਕਾਰਨ ਬੂਥ ਦੇ ਅੱਗੇ ਲੰਬੀ ਲਾਇਨਾਂ ਲੱਗ ਗਈਆਂ। ਜਿਸ ਕਾਰਨ ਵੋਟਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਇਆ।

