ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ਚ ਭਾਜਪਾ ਦੇ ਮੇਅਰ ਤੇ ਕਾਂਗਰਸੀ ਆਗੂ ਵਿਚਾਲੇ ਬਹਿਸ ਦੌਰਾਨ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਕਾਂਗਰਸੀ ਆਗੂ ਨੇ ਮੇਅਰ ਤੇ ਕੁੱਟਮਾਰ ਕਰਨ ਦੇ ਇਲਜਾਮ ਲਾਏ ਹਨ। ਫਿਲਹਾਲ ਮੌਕੇ ਤੇ ਮੌਜੂਦ ਪੁਲਿਸ ਨੇ ਹਲਾਤਾਂ ਤੇ ਕਾਬੂ ਕੀਤਾ।


