ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਚ ਵੋਟਿੰਗ ਦੌਰਾਨ ਹੰਗਾਮਾ ਹੋਣ ਦੀ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੋ ਧਿਰਾਂ ਦੀ ਆਪਸ ਚ ਭਿਆਨਕ ਝੜਪ ਹੋ ਗਈ।
ਇਸ ਝੜਪ ਨੂੰ ਰੋਕਣ ਦੇ ਲਈ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ।
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਚ ਵੋਟਿੰਗ ਦੌਰਾਨ ਹੰਗਾਮਾ ਹੋਣ ਦੀ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੋ ਧਿਰਾਂ ਦੀ ਆਪਸ ਚ ਭਿਆਨਕ ਝੜਪ…